103 : 1
وَٱلْعَصْرِ
1਼ ਜ਼ਮਾਨੇ ਦੀ ਸਹੁੰ।
103 : 2
إِنَّ ٱلْإِنسَـٰنَ لَفِى خُسْرٍ
2਼ ਬੇਸ਼ੱਕ ਮਨੁੱਖ ਘਾਟੇ ਵਿਚ ਹੈ।
103 : 3
إِلَّا ٱلَّذِينَ ءَامَنُوا۟ وَعَمِلُوا۟ ٱلصَّـٰلِحَـٰتِ وَتَوَاصَوْا۟ بِٱلْحَقِّ وَتَوَاصَوْا۟ بِٱلصَّبْرِ
3਼ ਛੁੱਟ ਉਹਨਾਂ ਲੋਕਾਂ ਤੋਂ, ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਚੰਗੇ ਕਰਮ ਵੀ ਕੀਤੇ, ਅਤੇ ਇਕ ਦੂਜੇ ਨੂੰ ਹੱਕ ਸੱਚ (ਆਖਣ) ਦੀ ਨਸੀਹਤ ਕੀਤੀ ਅਤੇ ਇਕ ਦੂਜੇ ਨੂੰ (ਹਰ ਹਾਲ ਵਿਚ) ਸਬਰ ਕਰਨ (ਭਾਵ ਡਟੇ ਰਹਿਣ) ਦੀ ਨਸੀਹਤ ਕੀਤੀ। 1